2 Kings 15:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਮਾਰਿਆ ਅਤੇ ਉਸਦੀ ਥਾਵੇਂ ਆਪ ਨਵਾਂ ਪਾਤਸ਼ਾਹ ਬਣਿਆ। ਇਹ ਉਜ਼ੀਯਾਹ ਯਹੂਦਾਹ ਦੇ ਪਾਤਸ਼ਾਹ ਦੇ ਪੁੱਤਰ ਯੋਥਾਮ ਦੇ 20 ਵਰ੍ਹੇ ਦੇ ਰਾਜ ਵਿੱਚ ਵਾਪਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਲਾਹ ਦੇ ਪੁੱਤ੍ਰ ਹੋਸ਼ੇਆ ਨੇ ਰਮਲਯਾਹ ਦੇ ਪੁੱਤ੍ਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਰ ਉਹ ਨੂੰ ਮਾਰਿਆ ਅਰ ਉਸ ਨੂੰ ਘਾਤ ਕਰਕੇ ਉੱਜ਼ੀਯਾਹ ਦੇ ਪੁੱਤ੍ਰ ਯੋਥਾਮ ਦੇ ਵੀਹਵੇਂ ਵਰਹੇ ਉਸ ਦੇ ਥਾਂ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰਿਆ, ਉਸ ਨੂੰ ਘਾਤ ਕਰਕੇ ਉੱਜ਼ੀਯਾਹ ਦੇ ਪੁੱਤਰ ਯੋਥਾਮ ਦੇ ਵੀਹਵੇਂ ਸਾਲ ਉਸ ਦੇ ਥਾਂ ਰਾਜ ਕਰਨ ਲੱਗਾ।