2 Kings 15:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਕਹ ਨੇ ਜੋ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਕਹ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਵੇਖੋ ਉਹ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਕਹ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।