2 Kings 15:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਮਲਯਾਹ ਦਾ ਪੁੱਤਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ, ਉਸ ਦੇ ਦੂਜੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਰਮਲਯਾਹ ਦਾ ਪੁੱਤ੍ਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ ਉਹ ਦੇ ਦੂਜੇ ਵਰਹੇ ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦਾ ਪੁੱਤ੍ਰ ਯੋਥਾਮ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਮਲਯਾਹ ਦਾ ਪੁੱਤਰ ਪਕਹ, ਜੋ ਇਸਰਾਏਲ ਦਾ ਰਾਜਾ ਸੀ, ਉਸ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਉੱਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ।