2 Kings 15:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉਨ੍ਹਾਂ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਯੋਥਾਮ ਨੇ ਯਹੋਵਾਹ ਦੇ ਮੰਦਰ ਦਾ ਉੱਪਰਲਾ ਫ਼ਾਟਕ ਬਣਵਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਕੇਵਲ ਉਨ੍ਹਾਂ ਨੇ ਉੱਚਿਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤਾਈਂ ਲੋਕ ਉੱਚਿਆਂ ਥਾਵਾਂ ਨੂੰ ਬਲੀਆਂ ਚੜ੍ਹਾਉਂਦੇ ਅਰ ਧੂਪ ਧੁਖਾਉਂਦੇ ਸਨ। ਉਸ ਨੇ ਯਹੋਵਾਹ ਦੇ ਘਰ ਦਾ ਉਪਰਲਾ ਫਾਟਕ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੇਵਲ ਉਨ੍ਹਾਂ ਨੇ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ।