2 Kings 15:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਯਹੋਵਾਹ ਨੇ ਅਰਾਮ ਦੇ ਰਾਜਾ ਰਸੀਨ ਅਤੇ ਹਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਯਹੋਵਾਹ ਅਰਾਮ ਦੇ ਰਾਜਾ ਰਸੀਨ ਨੂੰ ਅਰ ਰਮਲਯਾਹ ਦੇ ਪੁੱਤ੍ਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਘੱਲਣ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਿਨਾਂ ਵਿੱਚ ਯਹੋਵਾਹ ਅਰਾਮ ਦੇ ਰਾਜਾ ਰਸੀਨ ਨੂੰ ਅਤੇ ਰਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਣ ਲੱਗਾ।