2 Kings 15:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਅਜ਼ਰਯਾਹ ਪਾਤਸ਼ਾਹ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਕਾਲ ਤੀਕ ਕੋੜ੍ਹੀ ਰਿਹਾ। ਉਹ ਇੱਕ ਅਲੱਗ ਘਰ ਵਿੱਚ ਰਹਿੰਦਾ ਅਤੇ ਪਾਤਸ਼ਾਹ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਲੋਕਾਂ ਦਾ ਨਿਆਉਂ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਨੇ ਪਾਤਸ਼ਾਹ ਨੂੰ ਅਜਿਹਾ ਮਾਰਿਆ ਭਈ ਉਹ ਆਪਣੇ ਮਰਨ ਦੇ ਦਿਹਾੜੇ ਤਾਈਂ ਕੋੜ੍ਹੀ ਰਿਹਾ ਅਰ ਅੱਡ ਇੱਕ ਘਰ ਵਿੱਚ ਰਹਿੰਦਾ ਸੀ ਅਰ ਪਾਤਸ਼ਾਹ ਦਾ ਪੁੱਤ੍ਰ ਯੋਥਾਮ ਘਰ ਦੀ ਦੇਖਭਾਲ ਅਰ ਦੇਸ ਦੇ ਲੋਕਾਂ ਦਾ ਨਿਆਉਂ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਰਾਜਾ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਦੇ ਦਿਨ ਤੱਕ ਕੋੜ੍ਹੀ ਰਿਹਾ ਅਤੇ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ, ਰਾਜਾ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ।