2 Kings 15:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਜ਼ਰਯਾਹ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਅਤੇ ਉਸ ਦੇ ਮਰਨ ਉਪਰੰਤ ਉਸਦਾ ਪੁੱਤਰ ਯੋਥਾਮ ਨਵਾਂ ਪਾਤਸ਼ਾਹ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜ਼ਰਯਾਹ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਰ ਓਹਨਾਂ ਨੇ ਉਸ ਨੂੰ ਉਸ ਦੇ ਪਿਉ ਦਾਦਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਅਰ ਉਸ ਦਾ ਪੁੱਤ੍ਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜ਼ਰਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।