2 Kings 15:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਰਾਬੁਆਮ ਦੇ ਪੁੱਤਰ ਜ਼ਕਰਯਾਹ ਨੇ ਸਾਮਰਿਯਾ ਵਿੱਚ ਇਸਰਾਏਲ ਉੱਪਰ ਛੇ ਮਹੀਨਿਆਂ ਲਈ ਰਾਜ ਕੀਤਾ। ਉਸ ਨੇ ਅਜ਼ਰਯਾਹ ਦੇ ਯਹੂਦਾਹ ਵਿੱਚ 38ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਅੱਠਤੀਵੇਂ ਵਰਹੇ ਯਾਰਾਬੁਆਮ ਦਾ ਪੁੱਤ੍ਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਛੇ ਮਹੀਨੇ ਤਾਈਂ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਅਠੱਤੀਵੇਂ ਸਾਲ ਯਾਰਾਬੁਆਮ ਦਾ ਪੁੱਤਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਛੇ ਮਹੀਨੇ ਤੱਕ ਰਾਜ ਕੀਤਾ।