2 Kings 15:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ਕਰਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜੇ ਸਨ। ਉਸ ਨੇ ਵੀ ਆਪਣੇ ਪੁਰਖਿਆਂ ਵਾਂਗ ਗ਼ਲਤ ਕੰਮ ਕੀਤੇ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਸ ਦੇ ਪਿਉ ਦਾਦਿਆਂ ਨੇ ਭੀ ਕੀਤਾ ਸੀ। ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਹ ਨੇ ਇਸਰਾਏਲ ਤੋਂ ਕਰਵਾਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਸ ਦੇ ਪੁਰਖਿਆਂ ਨੇ ਵੀ ਕੀਤਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਹ ਨੇ ਇਸਰਾਏਲ ਤੋਂ ਕਰਵਾਏ ਸਨ।