2 Kings 16:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ 17ਵੇ ਵ੍ਹਰੇ ਵਿੱਚ, ਯੋਥਾਮ ਦਾ ਪੁੱਤਰ ਆਹਾਜ ਯਹੂਦਾਹ ਦਾ ਰਾਜਾ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਰਮਲਯਾਹ ਦੇ ਪੁੱਤ੍ਰ ਪਕਹ ਦੇ ਸਤਾਰਵੇਂ ਵਰਹੇ ਯਹੂਦਾਹ ਦੇ ਪਾਤਸ਼ਾਹ ਯੋਥਾਮ ਦਾ ਪੁੱਤ੍ਰ ਆਹਾਜ਼ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ ਸਤਾਰਵੇਂ ਸਾਲ ਯਹੂਦਾਹ ਦੇ ਰਾਜਾ ਯੋਥਾਮ ਦਾ ਪੁੱਤਰ ਆਹਾਜ਼ ਰਾਜ ਕਰਨ ਲੱਗਾ।