2 Kings 16:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਊਰੀਯਾਹ ਜਾਜਕ ਨੇ ਆਹਾਜ਼ ਪਾਤਸ਼ਾਹ ਦੁਆਰਾ ਦੰਮਿਸਕ ਤੋਂ ਭੇਜੇ ਗਏ ਨਮੂਨੇ ਮੁਤਾਬਕ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਦੇ ਦੰਮਿਸਕ ਤੋਂ ਵਾਪਸ ਆਉਣ ਤੋਂ ਪਹਿਲਾਂ ਇਸ ਨੂੰ ਤਿਆਰ ਕਰਵਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਊਰੀਯਾਹ ਜਾਜਕ ਨੇ ਆਹਾਜ਼ ਪਾਤਸ਼ਾਹ ਦੀ ਦੰਮਿਸਕ ਤੋਂ ਭੇਜੀ ਹੋਈ ਆਗਿਆ ਅਨੁਸਾਰ ਇੱਕ ਜਗਵੇਦੀ ਬਣਾਈ ਅਰ ਆਹਾਜ਼ ਪਾਤਸ਼ਾਹ ਦੀ ਦੰਮਿਸਕੋਂ ਮੁੜਦਿਆਂ ਤਾਈਂ ਊਰੀਯਾਹ ਜਾਜਕ ਨੇ ਉਸ ਨੂੰ ਬਣਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਦੰਮਿਸ਼ਕ ਤੋਂ ਭੇਜੀ ਹੋਈ ਆਗਿਆ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਰਾਜਾ ਦੇ ਦੰਮਿਸ਼ਕ ਤੋਂ ਵਾਪਸ ਆਉਣ ਤੱਕ ਊਰਿੱਯਾਹ ਜਾਜਕ ਨੇ ਉਸ ਨੂੰ ਬਣਾ ਲਿਆ।