2 Kings 16:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਜਗਵੇਦੀ ਤੇ, ਆਹਾਜ਼ ਨੇ ਆਪਣੇ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਸਾੜੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹ ਦਿੱਤੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਖੂਨ ਜਗਵੇਦੀ ਉੱਪਰ ਛਿੜਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਜਗਵੇਦੀ ਉੱਤੇ ਆਪਣੀ ਹੋਮ ਦੀ ਬਲੀ ਅਰ ਆਪਣੇ ਮੈਦੇ ਦੀ ਭੇਟ ਸਾੜੀ ਅਰ ਆਪਣੀ ਪੀਣ ਦੀ ਭੇਟ ਡੋਹਲ ਦਿੱਤੀ ਅਰ ਆਪਣੀ ਸੁਖ ਸਾਂਦ ਦੀਆਂ ਬਲੀਆਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਸ ਜਗਵੇਦੀ ਉੱਤੇ ਆਪਣੀ ਹੋਮ ਦੀ ਬਲੀ ਅਤੇ ਆਪਣੇ ਮੈਦੇ ਦੀ ਬਲੀ ਸਾੜੀ ਅਤੇ ਆਪਣੀ ਪੀਣ ਦੀ ਭੇਟ ਡੋਹਲ ਕੇ ਆਪਣੀ ਸੁੱਖ-ਸਾਂਦ ਦੀਆਂ ਬਲੀਆਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ।