2 Kings 16:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਹਾਜ਼ ਨੇ ਪਿੱਤਲ ਦੀ ਉਸ ਜਗਵੇਦੀ ਨੂੰ ਜੋ ਯਹੋਵਾਹ ਦੇ ਅੱਗੇ ਸੀ ਅਤੇ ਮੰਦਰ ਦੇ ਸਾਹਮਣੇ ਪਾਸੇ ਵੱਲ ਸੀ ਉਸ ਨੂੰ ਉਸ ਨੇ ਮੰਦਰ ਦੇ ਸਾਮ੍ਹਣਿਓ ਤੇ ਯਹੋਵਾਹ ਦੇ ਮੰਦਰ ਤੇ ਆਪਣੀ ਜਗਵੇਦੀ ਦੇ ਵਿੱਚਕਾਰੋ ਹਟਾਅ ਕੇ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਪਿੱਤਲ ਦੀ ਉਸ ਜਗਵੇਦੀ ਨੂੰ ਜੋ ਯਹੋਵਾਹ ਦੇ ਅੱਗੇ ਸੀ ਉਹ ਨੇ ਹੈਕਲ ਦੇ ਸਾਹਮਣਿਓਂ ਯਹੋਵਾਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿੱਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿੱਤਲ ਦੀ ਉਸ ਜਗਵੇਦੀ ਨੂੰ, ਜੋ ਯਹੋਵਾਹ ਦੇ ਅੱਗੇ ਸੀ ਉਸ ਨੇ ਹੈਕਲ ਦੇ ਸਾਹਮਣਿਓਂ ਯਹੋਵਾਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ।