2 Kings 16:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਹਾਜ਼ ਪਾਤਸ਼ਾਹ ਨੇ ਛਕੜਿਆਂ ਜਿਨ੍ਹਾਂ ਉੱਪਰ ਪਿੱਤਲ ਦੀਆਂ ਫ਼ੱਟੀਆਂ ਸਨ ਅਤੇ ਜਾਜਕਾਂ ਦੇ ਹੱਥ ਧੋਣ ਵਾਲਿਆਂ ਹੌਦਾਂ ਨੂੰ ਹਟਵਾ ਦਿੱਤਾ। ਉਸ ਨੇ ਉਹ ਵੱਡਾ ਹੌਦ ਵੀ ਉੱਤਰਵਾ ਦਿੱਤਾ ਜੋ ਕਿ ਪਿੱਤਲ ਦਿਆਂ ਬਲਦਾਂ ਉੱਪਰ ਸਥਿਰ ਸੀ, ਅਤੇ ਉਨ੍ਹਾਂ ਨੂੰ ਪੱਥਰ ਦੀ ਨੀਂਹ ਤੇ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਹਾਜ਼ ਪਾਤਸ਼ਾਹ ਨੇ ਕੁਰਸੀਆਂ ਦੀਆਂ ਪਟੜੀਆਂ ਨੂੰ ਕੱਟ ਛੱਡਿਆ ਅਰ ਓਹਨਾਂ ਦੇ ਓਪਰਲੇ ਹੌਦ ਨੂੰ ਲਾਹ ਦਿੱਤਾ ਅਰ ਸਾਗਰੀ ਹੌਦ ਨੂੰ ਪਿੱਤਲ ਦੀਆਂ ਬਲਦਾਂ ਉੱਤੋਂ ਜੋ ਉਹ ਦੇ ਥੱਲੇ ਸਨ ਲਾਹ ਕੇ ਪੱਥਰਾਂ ਦੇ ਫਰਸ਼ ਉੱਤੇ ਧਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਹਾਜ਼ ਰਾਜਾ ਨੇ ਕੁਰਸੀਆਂ ਦੀਆਂ ਪਟੜੀਆਂ ਨੂੰ ਕੱਟ ਕੇ ਉਹਨਾਂ ਦੇ ਉੱਪਰਲੇ ਹੌਦ ਨੂੰ ਲਾਹ ਦਿੱਤਾ ਅਤੇ ਸਾਗਰੀ ਹੌਦ ਨੂੰ ਪਿੱਤਲ ਦੇ ਬਲ਼ਦਾਂ ਉੱਤੋਂ ਜੋ ਉਹ ਦੇ ਥੱਲੇ ਸਨ, ਲਾਹ ਕੇ ਪੱਥਰਾਂ ਦੇ ਫ਼ਰਸ਼ ਉੱਤੇ ਰੱਖ ਦਿੱਤਾ।