2 Kings 16:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਹਾਜ਼ ਨੇ ਉਹ ਰਾਹ ਹਟਾ ਦਿੱਤਾ ਜੋ ਅਬਤ ਦੀਆਂ ਸਭਾਵਾਂ ਲਈ ਅਤੇ ਪ੍ਰਵੇਸ਼ ਦੁਆਰ ਤੋਂ ਬਾਹਰ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਅੰਦਰ ਛਤਿਆ ਗਿਆ ਸੀ। ਆਜਿਹਾ ਉਸ ਨੇ ਅੱਸ਼ੁਰ ਦੇ ਪਾਤਸ਼ਾਹ ਦੇ ਕਾਰਣ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਹ ਨੇ ਉਹ ਛੱਤਿਆ ਹੋਇਆ ਰਾਹ ਜਿਹ ਨੂੰ ਉਨ੍ਹਾਂ ਨੇ ਸਬਤ ਦੇ ਲਈ ਹੈਕਲ ਦੇ ਵਿੱਚ ਬਣਾਇਆ ਸੀ ਤੇ ਪਾਤਸ਼ਾਹ ਦੇ ਬਾਹਰਲੇ ਫਾਟਕ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਕਾਰਨ ਯਹੋਵਾਹ ਦੇ ਭਵਨ ਤੋਂ ਹਟਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਛੱਤਿਆ ਹੋਇਆ ਰਾਹ, ਜਿਸ ਨੂੰ ਉਨ੍ਹਾਂ ਨੇ ਸਬਤ ਦੇ ਲਈ ਹੈਕਲ ਦੇ ਵਿੱਚ ਬਣਾਇਆ ਸੀ ਅਤੇ ਰਾਜਾ ਦੇ ਬਾਹਰਲੇ ਫਾਟਕ ਨੂੰ ਅੱਸ਼ੂਰ ਦੇ ਰਾਜਾ ਦੇ ਕਾਰਨ ਯਹੋਵਾਹ ਦੇ ਭਵਨ ਤੋਂ ਹਟਾ ਦਿੱਤਾ।