2 Kings 16:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਦੋਂ ਰਾਜ ਕਰਨਾ ਸ਼ੁਰੂ ਕੀਤਾ ਜਦੋਂ ਉਹ 20 ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਉੱਤੇ 16 ਸਾਲਾਂ ਲਈ ਰਾਜ ਕੀਤਾ। ਉਹ ਆਪਣੇ ਪੁਰਖੇ ਦਾਊਦ ਵਰਗਾ ਨਹੀਂ ਸੀ ਅਤੇ ਉਸ ਨੇ ਉਹ ਸਭ ਕੁਝ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਹਾਜ਼ ਵੀਹਾਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਰ ਉਹ ਨੇ ਯਰੂਸ਼ਲਮ ਵਿੱਚ ਸੋਲਾਂ ਵਰਹੇ ਰਾਜ ਕੀਤਾ ਅਰ ਉਹ ਨੇ ਉਹ ਕੰਮ ਨਾ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਹਾਜ਼ ਵੀਹ ਸਾਲਾਂ ਦਾ ਸੀ, ਜਦ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਸੋਲ਼ਾਂ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਨਾ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ, ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ।