2 Kings 16:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਹਾਜ਼ ਨੇ ਉੱਚੀਆਂ ਥਾਵਾਂ ਅਤੇ ਪਹਾੜੀਆਂ ਉੱਪਰ ਅਤੇ ਹਰੇ-ਹਰੇ ਰੁੱਖਾਂ ਹੇਠਾਂ ਬਲੀਆਂ ਚੜ੍ਹਾਈਆਂ ਅਤੇ ਧੂਪ ਧੁਖਾਉਂਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉੱਚਿਆਂ ਥਾਵਾਂ ਅਰ ਟਿੱਲਿਆਂ ਉੱਤੇ ਅਰ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉੱਚਿਆਂ ਥਾਵਾਂ, ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਫ਼ ਧੁਖਾਉਂਦਾ ਰਿਹਾ।