2 Kings 16:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਰਾਮ ਦੇ ਰਾਜਾ ਅਤੇ ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦਾ ਪੁੱਤਰ ਪਕਹ ਯਰੂਸ਼ਲਮ ਵਿਰੁੱਧ ਲੜਨ ਲਈ ਆਏ। ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ ਪਰ ਉਸ ਨੂੰ ਹਰਾਉਣ ਵਿੱਚ ਅਸਫ਼ਲ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਰਾਮ ਦੇ ਰਾਜੇ ਰਸੀਨ ਅਰ ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦੇ ਪੁੱਤ੍ਰ ਪਕਹ ਨੇ ਲੜਨ ਲਈ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਰ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ ਪਰ ਉਹ ਦੇ ਉੱਤੇ ਪਰਬਲ ਨਾ ਹੋ ਸੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਰਾਮ ਦੇ ਰਾਜਾ ਰਸੀਨ ਅਤੇ ਇਸਰਾਏਲ ਦੇ ਰਾਜਾ ਰਮਲਯਾਹ ਦੇ ਪੁੱਤਰ ਪਕਹ ਨੇ ਲੜਨ ਲਈ ਯਰੂਸ਼ਲਮ ਉੱਤੇ ਹਮਲਾ ਕੀਤਾ ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ, ਪਰ ਉਸ ਨੂੰ ਜਿੱਤ ਨਾ ਸਕੇ।