2 Kings 16:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਅਰਾਮ ਦੇ ਰਾਜੇ ਰਸੀਨ ਨੇ ਏਲਥ ਨੂੰ ਅਰਾਮ ਲਈ ਫੇਰ ਵਾਪਸ ਲੈ ਲਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਕੱਢ ਦਿੱਤਾ ਫੇਰ ਅਰਾਮੀ ਏਲਥ ਵਿੱਚ ਰਹਿਣ ਲਈ ਆ ਗਏ ਅਤੇ ਅੱਜ ਵੀ ਉਹ ਉੱਥੇ ਰਹਿ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਅਰਾਮ ਦੇ ਰਾਜੇ ਰਸੀਨ ਏਲਥ ਨੂੰ ਫੇਰ ਲੈ ਕੇ ਅਰਾਮ ਵਿੱਚ ਰਲਾ ਦਿੱਤਾ ਅਰ ਏਲਥ ਵਿੱਚੋਂ ਯਹੂਦੀਆਂ ਨੂੰ ਉੱਕਾ ਹੀ ਕੱਢ ਛੱਡਿਆ ਅਰ ਅਰਾਮੀ ਏਲਥ ਵਿੱਚ ਆ ਵੜੇ ਅਰ ਅੱਜ ਦੇ ਦਿਨ ਤਾਈਂ ਉੱਥੇ ਵੱਸਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਅਰਾਮ ਦੇ ਰਾਜਾ ਰਸੀਨ ਨੇ ਏਲਥ ਨੂੰ ਫਿਰ ਲੈ ਕੇ ਅਰਾਮ ਵਿੱਚ ਮਿਲਾ ਦਿੱਤਾ ਅਤੇ ਏਲਥ ਵਿੱਚੋਂ ਯਹੂਦੀਆਂ ਨੂੰ ਪੂਰੀ ਤਰ੍ਹਾਂ ਕੱਢ ਛੱਡਿਆ ਅਤੇ ਅਰਾਮੀ ਏਲਥ ਵਿੱਚ ਆ ਪਹੁੰਚੇ, ਅੱਜ ਦੇ ਦਿਨ ਤੱਕ ਉਹ ਉੱਥੇ ਹੀ ਵੱਸਦੇ ਹਨ।