2 Kings 16:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਆਹਾਜ਼ ਨੇ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਕੋਲ ਸੰਦੇਸ਼ਵਾਹਕ ਭੇਜੇ ਤੇ ਇਹ ਸੰਦੇਸ਼ ਭੇਜਿਆ, “ਮੈਂ ਤੇਰਾ ਸੇਵਕ ਹਾਂ। ਮੈਂ ਤੇਰਿਆਂ ਪੁੱਤਰਾਂ ਬਰਾਬਰ ਹਾਂ ਸੋ ਆਕੇ ਮੈਨੂੰ ਅਰਾਮ ਅਤੇ ਇਸਰਾਏਲ ਦੇ ਪਾਤਸ਼ਾਹ ਤੋਂ ਬਚਾਅ ਕੇ ਮੇਰੀ ਰੱਖਿਆ ਕਰ। ਕਿਉਂ ਜੋ ਉਹ ਮੇਰੇ ਨਾਲ ਲੜਨ ਆਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਆਹਾਜ਼ ਨੇ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਕੋਲ ਇਹ ਆਖ ਕੇ ਹਲਕਾਰੇ ਘੱਲੇ ਭਈ ਮੈਂ ਤੇਰਾ ਦਾਸ ਤੇ ਤੇਰਾ ਪੁੱਤ੍ਰ ਹਾਂ। ਆ ਕੇ ਮੈਨੂੰ ਅਰਾਮ ਦੇ ਰਾਜੇ ਦੇ ਹੱਥੋਂ ਅਰ ਇਸਰਾਏਲ ਦੇ ਪਾਤਸ਼ਾਹ ਦੇ ਹੱਥੋਂ ਜੋ ਮੇਰੇ ਉੱਤੇ ਚੜ੍ਹ ਆਏ ਹਨ ਬਚਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਹਾਜ਼ ਨੇ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਕੋਲ ਇਹ ਕਹਿ ਕੇ ਸੰਦੇਸ਼ਵਾਹਕ ਭੇਜੇ ਕਿ ਮੈਂ ਤੇਰਾ ਦਾਸ ਅਤੇ ਤੇਰਾ ਪੁੱਤਰ ਹਾਂ, ਅਰਾਮ ਦੇ ਰਾਜਾ ਦੇ ਹੱਥੋਂ ਅਤੇ ਇਸਰਾਏਲ ਦੇ ਰਾਜਾ ਦੇ ਹੱਥੋਂ ਮੈਨੂੰ ਬਚਾ, ਜੋ ਮੇਰੇ ਉੱਤੇ ਚੜ੍ਹ ਆਏ ਹਨ।