2 Kings 16:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਦੇ ਪਾਤਸ਼ਾਹ ਨੇ ਆਹਾਜ਼ ਦੀ ਗੱਲ ਮੰਨ ਲਈ ਤੇ ਉਸ ਨੇ ਦੰਮਿਸਕ ਉੱਪਰ ਚੜ੍ਹਾਈ ਕਰਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦਿਆਂ ਲੋਕਾਂ ਨੂੰ ਕੈਦੀ ਬਣਾਕੇ ਕੀਰ ਵੱਲ ਲੈ ਗਿਆ ਅਤੇ ਉਸ ਨੇ ਰਸੀਨ ਨੂੰ ਮਾਰ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਅੱਸ਼ੂਰ ਦੇ ਪਾਤਸ਼ਾਹ ਨੇ ਉਹ ਦੀ ਮੰਨ ਲਈ ਅਰ ਅੱਸ਼ੂਰ ਦੇ ਪਾਤਸ਼ਾਹ ਨੇ ਦੰਮਿਸਕ ਉੱਤੇ ਚੜ੍ਹਾਈ ਕਰਕੇ ਉਹ ਨੂੰ ਲੈ ਲਿਆ ਅਰ ਉੱਥੋਂ ਦਿਆਂ ਲੋਕਾਂ ਨੂੰ ਅਸੀਰ ਕਰਕੇ ਕੀਰ ਨੂੰ ਲੈ ਗਿਆ ਅਰ ਰਸੀਨ ਨੂੰ ਮਾਰ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਸ਼ੂਰ ਦੇ ਰਾਜਾ ਨੇ ਉਸ ਦੀ ਮੰਨ ਲਈ ਅਤੇ ਉਸ ਨੇ ਦੰਮਿਸ਼ਕ ਉੱਤੇ ਹਮਲਾ ਕਰ ਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਕੀਰ ਨੂੰ ਲੈ ਗਿਆ ਅਤੇ ਅਰਾਮ ਦੇ ਰਾਜਾ ਰਸੀਨ ਨੂੰ ਮਾਰ ਦਿੱਤਾ।