2 Kings 17:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੂਦਾਹ ਦੇ ਲੋਕਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ। ਯਹੂਦਾਹ ਦੇ ਲੋਕ ਵੀ ਇਸਰਾਏਲ ਦੇ ਲੋਕਾਂ ਵਾਂਗ ਹੀ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ ਪਰ ਓਹ ਓਹਨਾਂ ਬਿਧੀਆਂ ਤੇ ਚੱਲਦੇ ਰਹੇ ਜੋ ਇਸਰਾਏਲ ਨੇ ਬਣਾਈਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਨੇ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ ਪਰ ਉਹ ਉਹਨਾਂ ਬਿਧੀਆਂ ਤੇ ਚੱਲਦੇ ਰਹੇ ਜੋ ਇਸਰਾਏਲ ਨੇ ਬਣਾਈਆਂ ਸਨ।