2 Kings 17:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋਸ਼ੇਆ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਪਰ ਉਹ ਆਪਣੇ ਤੋਂ ਪਹਿਲਾਂ ਇਸਰਾਏਲ ਉੱਪਰ ਰਾਜ ਕਰਨ ਵਾਲੇ ਪਾਤਸ਼ਾਹਾਂ ਵਰਗਾ ਇੰਨਾ ਭੈੜਾ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਪਰ ਇਸਰਾਏਲ ਦਿਆਂ ਉਨ੍ਹਾਂ ਪਾਤਸ਼ਾਹਾਂ ਵਾਂਙੁ ਨਹੀਂ ਜੋ ਉਸ ਤੋਂ ਪਹਿਲਾਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਇਸਰਾਏਲ ਦੇ ਉਨ੍ਹਾਂ ਰਾਜਿਆਂ ਵਾਂਗੂੰ ਨਹੀਂ ਜੋ ਉਸ ਤੋਂ ਪਹਿਲਾਂ ਸਨ।