2 Kings 17:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਦੇ ਪਾਤਸ਼ਾਹ ਨੇ ਬਾਬਲ, ਕੂਥਾਹ, ਅੱਵਾ ਅਤੇ ਹਮਾਥ ਅਤੇ ਸਫ਼ਰਵਇਮ ਦਿਆਂ ਲੋਕਾਂ ਨੂੰ ਲਿਆ ਕੇ ਸਾਮਰਿਯਾ ਵਿੱਚ ਇਸਰਾਏਲੀਆਂ ਦੀ ਜਗ੍ਹਾ ਵਸਾਇਆ। ਉਨ੍ਹਾਂ ਲੋਕਾਂ ਨੇ ਸਾਮਰਿਯਾ ਨੂੰ ਮੱਲ ਲਿਆ ਅਤੇ ਉਸ ਦੇ ਸ਼ਹਿਰਾਂ ਵਿੱਚ ਵੱਸਣ ਲੱਗ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਅੱਸ਼ੂਰ ਦੇ ਪਾਤਸ਼ਾਹ ਨੇ ਬਾਬਲ ਅਰ ਕੂਥਾਹ ਅਰ ਅੱਵਾ ਅਰ ਹਮਾਥ ਅਰ ਸਫਰਵਇਮ ਦਿਆਂ ਲੋਕਾਂ ਨੂੰ ਲਿਆ ਕੇ ਸਾਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ। ਸੋ ਉਨ੍ਹਾਂ ਨੇ ਸਾਮਰਿਯਾ ਨੂੰ ਮੱਲ ਲਿਆ ਤੇ ਉਹ ਦਿਆਂ ਸ਼ਹਿਰਾਂ ਵਿੱਚ ਵੱਸ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਸ਼ੂਰ ਦੇ ਰਾਜਾ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫ਼ਰਵਇਮ ਦੇ ਲੋਕਾਂ ਨੂੰ ਲਿਆ ਕੇ, ਸਾਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ। ਫਿਰ ਉਨ੍ਹਾਂ ਨੇ ਸਾਮਰਿਯਾ ਨੂੰ ਲੈ ਲਿਆ ਤੇ ਉਸ ਦੇ ਸ਼ਹਿਰਾਂ ਵਿੱਚ ਵੱਸ ਗਏ।