2 Kings 17:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਆਪਣਾ ਝੂਠਾ ਦੇਵਤਾ ਬਣਾਇਆ। ਸਫ਼ਰਵੀਆਂ ਨੇ ਆਪਣੇ ਝੂਠੇ ਦੇਵਤੇ ਨੂੰ ਸਤਿਕਾਰਨ ਲਈ ਆਪਣੇ ਬੱਚਿਆਂ ਨੂੰ ਅੱਗ ’ਚ ਸਾੜਿਆ। ਇਹ ਉਨ੍ਹਾਂ ਨੇ ਸਫਰਵੀਆਂ ਦੇ ਝੂਠੇ ਦੇਵਤਿਆਂ ਅੱਦਰਮਲਕ ਅਤੇ ਅਨਮਲਕ ਨੂੰ ਖੁਸ਼ ਕਰਨ ਲਈ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੱਵੀਆਂ ਨੇ ਨਿਬਹਜ਼ ਅਰ ਤਰਤਾਕ ਨੂੰ ਬਣਾਇਆ ਅਰ ਸਫਰਵੀਆਂ ਨੇ ਆਪਣੇ ਪੁੱਤ੍ਰਾਂ ਨੂੰ ਅੱਦਰਮਲਕ ਅਰ ਅਨਮਲਕ ਦੇ ਲਈ ਜੋ ਸਫਰਵਇਮ ਦੇ ਦਿਓਤੇ ਸਨ ਅੱਗ ਵਿੱਚ ਸਾੜਦੇ ਹੁੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਬਣਾਇਆ ਅਤੇ ਸਫ਼ਰਵੀਆਂ ਨੇ ਆਪਣੇ ਪੁੱਤਰਾਂ ਨੂੰ ਅਦਰਮਲਕ ਅਤੇ ਅਨਮਲਕ ਦੇ ਲਈ ਜੋ ਸਫ਼ਰਵਇਮ ਦੇ ਦੇਵਤੇ ਸਨ, ਅੱਗ ਵਿੱਚ ਸਾੜਦੇ ਹੁੰਦੇ ਸਨ।