2 Kings 17:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਸਰਾਏਲੀਆਂ ਨੇ ਇੱਕ ਨਾ ਸੁਣੀ। ਉਹ ਪਹਿਲਾਂ ਵਾਂਗ ਹੀ ਉਲਟ ਰਸਤੇ ਚੱਲਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਨੇ ਨਾ ਸੁਣਿਆ ਸਗੋਂ ਆਪਣੀ ਪਹਿਲੀ ਰੀਤ ਅਨੁਸਾਰ ਕਰਦੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਨੇ ਨਾ ਸੁਣਿਆ ਸਗੋਂ ਆਪਣੀ ਪਹਿਲੀ ਰੀਤ ਅਨੁਸਾਰ ਕਰਦੇ ਰਹੇ।