2 Kings 19:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਹਿਜ਼ਕੀਯਾਹ ਪਾਤਸ਼ਾਹ ਨੇ ਇਹ ਸਭ ਸੁਣਿਆ, ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਇੱਕ ਖੱਦਰ ਜਿਹਾ ਕੱਪੜਾ ਲਪੇਟ ਲਿਆ। (ਜੋ ਇਹ ਦਰਸਾਉਂਦਾ ਸੀ ਕਿ ਪਾਤਸ਼ਾਹ ਬੜਾ ਉਦਾਸ ਅਤੇ ਪਰੇਸ਼ਾਨ ਹੈ।) ਫ਼ਿਰ ਉਹ ਯਹੋਵਾਹ ਦੇ ਮੰਦਰ ਵਿੱਚ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਹਿਜ਼ਕੀਯਾਹ ਪਾਤਸ਼ਾਹ ਨੇ ਏਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਰ ਆਪਣੇ ਦੁਆਲੇ ਟਾਟ ਵਲ੍ਹੇਟਿਆ ਅਰ ਯਹੋਵਾਹ ਦੇ ਭਵਨ ਵਿੱਚ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।