2 Kings 19:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵੇਖ! ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦਿਆਂ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰਕੇ ਉਨ੍ਹਾਂ ਨਾਲ ਕੀ ਕੀਤਾ! ਤਾਂ ਕੀ ਤੂੰ ਬਚ ਜਾਵੇਂਗਾ? ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਵੇਖ ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦਿਆਂ ਪਾਤਸ਼ਾਹਾਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਓਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?