2 Kings 19:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇਸਾਂ ਦੇ ਦੇਵਤੇ ਵੀ ਆਪਣੇ ਰਾਜਾਂ ਤੇ ਆਪਣੇ ਲੋਕਾਂ ਨੂੰ ਨਾ ਬਚਾਅ ਸੱਕੇ। ਮੇਰੇ ਪੁਰਖਿਆਂ ਨੇ ਸਭ ਦਾ ਨਾਸ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ ਅਤੇ ਹਾਰਾਨ, ਰਸ਼ਫ਼ ਅਤੇ ਅਦਨ ਦਿਆਂ ਪੁੱਤਰਾਂ ਨੂੰ ਜੋ ਤੱਲਾਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਵੱਡੇਰਿਆਂ ਨੇ ਨਾਸ ਕੀਤਾ ਸੀ, ਛੁਡਾਇਆ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਓਹਨਾਂ ਕੌਮਾਂ ਦਿਆਂ ਦਿਓਤਿਆਂ ਨੂੰ ਅਰਥਾਤ ਗੋਜ਼ਾਨ ਅਰ ਹਾਰਾਨ ਅਰ ਰਸ਼ਫ ਅਰ ਅਦਨ ਦਿਆਂ ਪੁੱਤ੍ਰਾਂ ਨੂੰ ਜੋ ਤਲਾੱਸਾਰ ਵਿੱਚ ਸਨ ਜਿਨ੍ਹਾਂ ਨੂੰ ਮੇਰੇ ਪਿਉ ਦਾਦਿਆਂ ਨੇ ਨਾਸ ਕੀਤਾ ਛੁਡਾਇਆ ਸੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਹਨਾਂ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਅਰਥਾਤ ਗੋਜ਼ਾਨ, ਹਾਰਾਨ, ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜੋ ਤਲਾੱਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਛੁਡਾਇਆ ਸੀ?