2 Kings 19:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿੱਥੇ ਹੈ ਹਮਾਥ ਦਾ ਪਾਤਸ਼ਾਹ? ਤੇ ਕਿੱਥੇ ਹੈ ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਪਾਤਸ਼ਾਹ? ਹੇਨਾ ਅਤੇ ਇੱਵਾਹ ਦੇ ਪਾਤਸ਼ਾਹ ਕਿੱਥੇ ਗਏ? ਉਹ ਸਭ ਨਸ਼ਟ ਹੋ ਗਏ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਰ ਸਫਰਵਇਮ ਸ਼ਹਿਰ ਦਾ ਹੇਨਾ ਅਰ ਇੱਵਾਹ ਦੇ ਰਾਜੇ ਕਿੱਥੇ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?