2 Kings 19:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਹਿਜ਼ਕੀਯਾਹ ਨੇ ਯਹੋਵਾਹ ਦੇ ਅੱਗੇ ਪ੍ਰਾਰਥਨਾਂ ਕੀਤੀ ਅਤੇ ਆਖਿਆਂ, “ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ਰ, ਕਰੂਬੀ ਫਰਿਸ਼ਤਿਆਂ ਉਪਰ ਬਿਰਾਜਨ ਵਾਲੇ ਧਰਤੀ ਦੀਆਂ ਸਾਰੀਆਂ ਪਾਤਸ਼ਹੀਆਂ ਦਾ ਤੂੰ ਆਪ ਹੀ ਇੱਕਲਾਂ ਪਰਮੇਸਰ ਹੈ। ਤੂੰ ਆਪ ਹੀ ਅਕਾਸ਼ਾਂ ਅਤੇ ਧਰਤੀ ਨੂੰ ਸਿਰਜਿਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਏਹ ਆਖ ਕੇ ਪ੍ਰਾਰਥਨਾ ਕੀਤੀ, ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਵਿਰਾਜਣ ਵਾਲੇ, ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੈਂ ਅਕਾਸ਼ ਤੇ ਧਰਤੀ ਨੂੰ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।