2 Kings 19:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ! ਕਿਰਪਾ ਕਰਕੇ ਮੇਰੀ ਪ੍ਰਾਰਥਨਾ ਸੁਣ। ਹੇ ਯਹੋਵਾਹ! ਆਪਣੀਆਂ ਅੱਖਾਂ ਖੋਲ ਵੇਖ ਅਤੇ ਇਹ ਚਿੱਠੀਆਂ ਪੜ੍ਹ ਤੂੰ ਸਨਹੇਰੀਬ ਦੀਆਂ ਗੱਲਾਂ ਨੂੰ ਸੁਣ, ਜਿਹੜੀਆਂ ਉਸ ਨੇ ਜਿਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਆਖ ਭੇਜੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਆਪਣਾ ਕੰਨ ਲਾ ਅਰ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਰ ਵੇਖ! ਤੂੰ ਸਨਹੇਰੀਬ ਦੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਹ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।