2 Kings 19:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੱਚ ਹੈ ਕਿ ਅੱਸ਼ੂਰ ਦੇ ਪਾਤਸ਼ਾਹਾਂ ਨੇ ਕੌਮਾਂ ਅਤੇ ਉਨ੍ਹਾਂ ਦੇ ਦੇਸ਼ਾਂ ਨੂੰ ਨਾਸ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਅੱਸ਼ੂਰ ਦਿਆਂ ਪਾਤਸ਼ਾਹਾਂ ਨੇ ਸੱਚ ਮੁੱਚ ਕੌਮਾਂ ਤੇ ਓਹਨਾਂ ਦਿਆਂ ਦੇਸਾਂ ਨੂੰ ਨਾਸ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ।