2 Kings 19:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਨਹੇਰੀਬ ਲਈ ਯਹੋਵਾਹ ਦੇ ਜੋ ਬਚਨ ਹਨ ਉਹ ਇਵੇਂ ਹਨ: ‘ਸੀਯੋਨ ਦੀ ਕੰਨਿਆ ਕੁਆਰੀ ਤੈਨੂੰ ਤੁੱਛ ਜਾਣਦੀ, ਤੈਨੂੰ ਮਖੌਲ ਕਰਦੀ ਯਰੂਸ਼ਲਮ ਦੀ ਧੀ ਤੇਰੀ ਪਿੱਠ ਪਿੱਛੇ ਸਿਰ ਹਿਲਾਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਵਿਖੇ ਜੋ ਬਚਨ ਯਹੋਵਾਹ ਨੇ ਆਖਿਆ ਹੈ, ਸੋ ਇਹ ਹੈ, - ਸੀਯੋਨ ਦੀ ਕੁਆਰੀ ਧੀ, ਤੈਨੂੰ ਤੁੱਛ ਜਾਣਦੀ ਉਹ ਤੈਨੂੰ ਮਖੌਲ ਕਰਦੀ ਹੈ, ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਵਿਖੇ ਜੋ ਬਚਨ ਯਹੋਵਾਹ ਨੇ ਆਖਿਆ ਹੈ, ਸੋ ਇਹ ਹੈ, ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ, ਉਹ ਤੇਰਾ ਮਖ਼ੌਲ ਉਡਾਉਂਦੀ ਹੈ ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।