2 Kings 19:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਕਿਸਨੂੰ ਤਾਅਨੇ ਮਾਰੇ ਅਤੇ ਕਿਸਨੂੰ ਕੁਫ਼ਰ ਬੋਲਿਆ? ਕਿਸ ਦੇ ਵਿਰੁੱਧ ਤੂੰ ਆਪਣੀ ਆਵਾਜ਼ ਉੱਚੀ ਕੀਤੀ? ਤੂੰ ਇਸਰਾਏਲ ਦੇ ਪਵਿੱਤਰ ਪੁਰਖ ਵਿਰੁੱਧ ਆਪਣੇ-ਆਪਨੂੰ ਉੱਚਾ ਕਰਨਾ ਚਾਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਕਿਹ ਨੂੰ ਬੋਲੀਆਂ ਮਾਰੀਆਂ ਅਤੇ ਕਿਹ ਨੂੰ ਕੁਫਰ ਬਕਿਆ? ਕਿਹ ਦੇ ਵਿਰੁਧ ਤੂੰ ਆਪਣੀ ਅਵਾਜ਼ ਉੱਚੀ ਕੀਤੀ? ਹਾਂ, ਤੈਂ ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ ਘੁਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਿਸਨੂੰ ਬੋਲੀਆਂ ਮਾਰੀਆਂ ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਕਿਸ ਦੇ ਵਿਰੁੱਧ ਤੂੰ ਆਪਣੀ ਅਵਾਜ਼ ਉੱਚੀ ਕੀਤੀ? ਹਾਂ, ਤੂੰ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ ਘਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ।