2 Kings 19:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੇ ਸੰਦੇਸ਼ਵਾਹਕਾਂ ਰਾਹੀਂ ਯਹੋਵਾਹ ਦਾ ਅਪਮਾਨ ਕਰਨਾ ਚਾਹਿਆ ਤੂੰ ਆਖਿਆ, “ਮੈਂ ਪਹਾੜਾਂ ਦੀਆਂ ਟੀਸੀਆਂ ਉੱਪਰ ਆਪਣੇ ਬਹੁਤੇ ਰੱਥਾਂ ਸੰਗ ਆਇਆ ਮੈਂ ਲਬਾਨੋਨ ਦੇ ਧੁਰ ਅੰਦਰ ਤੀਕ ਆਇਆ ਲਬਾਨੋਨ ਦੇ ਉੱਚੇ ਦਿਆਰ ਤੇ ਸਰੂਆਂ ਨੂੰ ਵਢਵਾਇਆ ਉਸਦੀ ਟੀਸੀ ਦੇ ਟਿਕਾਣਿਆਂ ਵਿੱਚ ਉਸ ਦੀ ਬਨਵਾੜੀ ਵਿੱਚ ਜਾ ਪਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣਿਆਂ ਹਲਕਾਰਿਆਂ ਦੇ ਰਾਹੀਂ ਪ੍ਰਭੁ ਨੂੰ ਬੋਲੀਆਂ ਮਾਰੀਆਂ, ਅਰ ਆਖਿਆ ਹੈ, ਮੈਂ ਆਪਣੇ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਸਗੋਂ ਲਬਾਨੋਨ ਦੇ ਵਿੱਚਕਾਰ ਤਾਈਂ ਚੜ੍ਹ ਆਇਆ ਹਾਂ, ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆਂ ਸਰੂ ਵੱਢ ਛੱਡਿਆ, ਅਰ ਉਹ ਦੀ ਟੀਸੀ ਦੇ ਟਿਕਾਣਿਆਂ ਵਿੱਚ, ਅਰ ਉਹ ਦੀ ਬਣ ਵਾੜੀ ਵਿੱਚ ਜਾ ਵੜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣਿਆਂ ਸੰਦੇਸ਼ਵਾਹਕਾਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ ਅਤੇ ਆਖਿਆ ਹੈ, ਮੈਂ ਆਪਣੇ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਸਗੋਂ ਲਬਾਨੋਨ ਦੇ ਵਿੱਚਕਾਰ ਤੱਕ ਚੜ੍ਹ ਆਇਆ ਹਾਂ, ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡਿਆ ਅਤੇ ਉਹ ਦੀ ਟੀਸੀ ਦੇ ਟਿਕਾਣਿਆਂ ਵਿੱਚ ਅਤੇ ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।