2 Kings 19:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਿੱਤ ਨਵੀਆਂ ਥਾਵਾਂ ਤੇ, ਪੁੱਟ ਕੇ ਖੂਹ, ਪਾਣੀ ਪੀਤਾ। ਮਿਸਰ ਦੇ ਮੈਂ ਦਰਿਆ ਮੁਕਾਏ ਤੇ ਉਸ ਧਰਤੀ ਤੇ ਚਲਿਆ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਪੁੱਟ ਪੁੱਟ ਕੇ ਪਰਦੇਸਾਂ ਦਾ ਪਾਣੀ ਪੀਤਾ ਹੈ ਅਤੇ ਮੈਂ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ, ਆਪਣੇ ਪੈਰਾਂ ਦੀਆਂ ਤਲੀਆਂ ਨਾਲ ਮੁਕਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਪੁੱਟ-ਪੁੱਟ ਕੇ ਪਰਦੇਸਾਂ ਦਾ ਪਾਣੀ ਪੀਤਾ ਹੈ ਅਤੇ ਮੈਂ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਸੁਕਾ ਦਿੱਤਾ।