2 Kings 19:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸ਼ਹਿਰ ਦੇ ਲੋਕਾਂ ਕੋਲ ਨਹੀਂ ਸੀ ਤਾਕਤ ਉਹ ਸਨ ਭੈਭੀਤ ਤੇ ਵਿੱਚ ਘਬਰਾਹਟ। ਉਹ ਹੋ ਗਏ ਵਾਂਗ, ਖੇਤਾਂ ਵਿੱਚਲੇ ਘਾਹ ਅਤੇ ਅੰਗੂਰੀ ਪੌਦੇ ਛੱਤ ਉੱਪਰ ਘਾਹ ਤੇ ਅੰਨ ਵਾਂਗੂ ਦੇ ਹੋ ਗਏ ਜੋ ਸੁੱਕ ਜਾਵਣ, ਉਗਣੋ ਪਹਿਲਾਂ ਹੀ ਮੁਕ ਜਾਵਣ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਾਬਰ ਗਏ ਅਤੇ ਬੇਕਲ ਕੀਤੇ ਗਏ, ਓਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ ਵਰਗੇ ਹੋ ਗਏ, ਅਤੇ ਛੱਤ ਉੱਤੇ ਦਾ ਘਾਹ ਅਤੇ ਅੰਨ ਵਾਂਙੁ ਹੋ ਗਏ, ਜੋ ਉੱਗਣੋਂ ਅਗੇਤਰਾ ਹੀ ਸੁੱਕ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ, ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ ਵਰਗੇ ਹੋ ਗਏ ਅਤੇ ਛੱਤ ਉੱਤੇ ਦਾ ਘਾਹ ਅਤੇ ਅੰਨ ਵਾਂਗੂੰ ਹੋ ਗਏ, ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।