2 Kings 19:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਨਿਸ਼ਾਨ ਤੇਰੇ ਲਈ ਇਹ ਸਾਬਿਤ ਕਰਨ ਲਈ ਹੋਵੇਗਾ ਕਿ ਮੈਂ ਤੇਰੀ ਸਹਾਇਤਾ ਕਰਾਂਗਾ: ਇਸ ਸਾਲ ਤੂੰ ਉਹ ਅੰਨ ਖਾਵੇਂਗਾ ਜੋ ਆਪਣੇ-ਆਪ ਪੈਦਾ ਹੋਵੇ। ਦੂਜੇ ਵਰ੍ਹੇ ਜੋ ਕਿਰੇ ਹੋਏ ਬੀਜ ਤੋਂ ਉੱਗੇ ਉਹ ਅੰਨ ਖਾਵੇਂਗਾ। ਪਰ ਤੀਜੇ ਵਰ੍ਹੇ ਵਿੱਚ ਜੋ ਬੀਜ ਤੋਂ ਪੌਦੇ ਤੂੰ ਉਗਾਏ, ਉਨ੍ਹਾਂ ਬੀਜਾਂ ਤੋਂ ਜਿਹੜੇ ਦਾਨੇ ਇੱਕਤਰ ਹੋਣਗੇ ਉਹ ਲਵੇਂਗਾ। ਤੂੰ ਅੰਗੂਰੀ ਦੇ ਬਾਗ ਲਗਾਵੇਂਗਾ ਅਤੇ ਉਨ੍ਹਾਂ ਵਿੱਚੋਂ ਅੰਗੂਰੀ ਹੀ ਖਾਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਲਈ ਇਹ ਨਿਸ਼ਾਨ ਹੋਵੇਗਾ। ਇਸ ਸਾਲ ਉਹ ਖਾਓ ਜੋ ਕਿਰੇ ਹੋਏ ਬੀ ਤੋਂ ਉੱਗੇ, ਦੂਜੇ ਵਰਹੇ ਉਹ ਜੋ ਪਿੱਛੇ ਉਤਪਤ ਹੋਵੇ, ਤਦ ਤੀਜੇ ਵਰਹੇ ਤੁਸੀਂ ਬੀ ਬੀਜੋ ਤੇ ਵੱਢੋ, ਅੰਗੂਰੀ ਬਾਗ ਲਾਓ ਅਰ ਉਨ੍ਹਾਂ ਦਾ ਫਲ ਖਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਲਈ ਇਹ ਨਿਸ਼ਾਨ ਹੋਵੇਗਾ। ਇਸ ਸਾਲ ਉਹ ਖਾਓ ਜੋ ਕਿਰੇ ਹੋਏ ਬੀ ਤੋਂ ਉੱਗੇ, ਦੂਜੇ ਸਾਲ ਉਹ ਜੋ ਬਾਅਦ ਵਿੱਚ ਉਤਪਤ ਹੋਵੇ, ਤਦ ਤੀਜੇ ਸਾਲ ਤੁਸੀਂ ਬੀ ਬੀਜੋ ਤੇ ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।