2 Kings 19:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਜਾਕੇ ਯਸਾਯਾਹ ਨੂੰ ਆਖਿਆ, “ਹਿਜ਼ਕੀਯਾਹ ਨੇ ਆਖਿਆ ਹੈ, ਇਹ ਦੁੱਖ ਦਾ ਦਿਨ ਹੈ ਅਤੇ ਇਹ ਦਿਨ ਉਹ ਦਰਸਾਅ ਰਿਹਾ ਹੈ ਕਿ ਅਸੀਂ ਗ਼ਲਤ ਹਾਂ। ਇਹ ਸਮਾਂ ਬੱਚਿਆਂ ਦੇ ਜਨਣ ਦਾ ਹੈ ਪਰ ਵੇਖੋ ਜੰਮਣ ਦੀ ਸ਼ਕਤੀ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਉਹ ਨੂੰ ਆਖਿਆ, ਹਿਜ਼ਕੀਯਾਹ ਐਉਂ ਆਖਦਾ ਹੈ ਕਿ ਇਹ ਦਿਨ ਦੁਖ ਤੇ ਘੂਰ ਤੇ ਬੇਪਤੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ੱਕਤੀ ਨਹੀਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ ਅਤੇ ਸ਼ਰਮਿੰਦਗੀ ਦਾ ਦਿਨ ਹੈ, ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।