2 Kings 19:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਬਚੇ ਖੁਚੇ, ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਗਏ ਹਨ, ਫ਼ਿਰ ਵੱਧਣੇ ਸ਼ੁਰੂ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਬਚੇ ਖੁਚੇ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਰਹੇ ਹਨ ਫੇਰ ਹੇਠਾਂ ਨੂੰ ਜੜ ਫੜ ਕੇ ਉਤਾਹਾਂ ਫਲ ਲਿਆਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਬਚੇ-ਖੁਚੇ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਰਹੇ ਹਨ, ਫੇਰ ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ।