2 Kings 19:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਕੁਝ ਲੋਕ ਜਿਉਂਦੇ ਰਹਿ ਜਾਣਗੇ। ਉਹ ਯਹੋਵਹਾਹ ਦੇ ਜ਼ੋਸ਼ ਕਾਰਣ ਯਰੂਸ਼ਲਮ ਤੋਂ ਅਤੇ ਪਰਬਤ ਸੀਯੋਨ ਤੋਂ ਬਚਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ ਅਰ ਬਚੇ ਖੁਚੇ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ। ਯਹੋਵਾਹ ਦੀ ਅਣਖ ਇਹ ਕਰੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।