2 Kings 19:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ 1,85,000 ਮਨੁੱਖ ਮਾਰ ਦਿੱਤੇ। ਜਦੋਂ ਲੋਕ ਸਵੇਰੇ ਉੱਠੇ ਤਾਂ ਉਨ੍ਹਾਂ ਨੇ ਡੇਰੇ ਨੂੰ ਲੋਥਾਂ ਨਾਲ ਭਰਿਆ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਐਉਂ ਹੋਇਆ ਭਈ ਉੱਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਛੱਡੇ ਅਰ ਜਦ ਲੋਕ ਤੜਕ ਸਾਰ ਉੱਠੇ ਤਾਂ ਵੇਖੋ ਓਹ ਸਭ ਲੋਥਾਂ ਹੀ ਲੋਥਾਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਸ ਤਰ੍ਹਾਂ ਹੋਇਆ ਕਿ ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਸੁੱਟੇ ਅਤੇ ਜਦ ਲੋਕ ਸਵੇਰੇ ਉੱਠੇ, ਤਾਂ ਵੇਖੋ ਉਹ ਸਭ ਲੋਥਾਂ ਹੀ ਲੋਥਾਂ ਸਨ।