2 Kings 19:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਨੀਨਵਾਹ ਵਿੱਚ ਜਾ ਟਿਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਕੇ ਨੀਨਵਾਹ ਵਿੱਚ ਜਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅੱਸ਼ੂਰ ਦਾ ਰਾਜਾ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਕੇ ਨੀਨਵਾਹ ਵਿੱਚ ਜਾ ਰਿਹਾ।