2 Kings 19:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਪਤਾ ਤੇਰਾ ਪਰਮੇਸ਼ੁਰ, ਰਬਸ਼ਾਕੇਹ ਦੀਆਂ ਸਾਰੀਆਂ ਗੱਲਾਂ ਸੁਣੇ ਜਿਸ ਨੂੰ ਉਸ ਦੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਨੇ ਭੇਜਿਆ ਹੈ ਕਿ ਜਿਉਂਦੇ ਪਰਮੇਸ਼ੁਰ ਨੂੰ ਬੋਲੀਆਂ-ਤਾਅਨੇ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ, ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਨ੍ਹਾਂ ਗੱਲਾਂ ਤੇ ਝਿੜਕੇ। ਇਸ ਲਈ ਜੋ ਲੋਕ ਜਿਉਂਦੇ ਬਚ ਗਏ ਹਨ ਤੂੰ ਉਨ੍ਹਾਂ ਲਈ ਪ੍ਰਾਰਥਨਾ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਖਬਰੇ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅਸ਼ੂਰ ਦੇ ਪਾਤਸ਼ਾਹ ਨੇ ਘੱਲਿਆ ਹੈ ਭਈ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਰ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਤ ਉਹ ਉਨ੍ਹਾਂ ਤੇ ਝਿੜਕੇ। ਏਸ ਲਈ ਤੂੰ ਬਚਿਆਂ ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਪਤਾ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਦ ਉਹ ਉਨ੍ਹਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ, ਪ੍ਰਾਰਥਨਾ ਕਰ।