2 Kings 19:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਸੁਆਮੀ ਹਿਜ਼ਕੀਯਾਹ ਨੂੰ ਇਹ ਸੰਦੇਸ਼ ਦੇ ਦੇਣਾ: ‘ਯਹੋਵਾਹ ਕਹਿੰਦਾ ਹੈ: ਤੂੰ ਉਨ੍ਹਾਂ ਗੱਲਾਂ ਨੂੰ ਜੋ ਅੱਸ਼ੂਰ ਦੇ ਪਾਤਸ਼ਾਹ ਦੇ ਕਮਾਂਡਰਾਂ ਨੇ ਆਖੀਆਂ ਹਨ ਅਤੇ ਜੋ ਮੇਰੇ ਤੇ ਕੁਫ਼ਰ ਬੋਲਿਆ ਹੈ, ਉਨ੍ਹਾਂ ਤੋਂ ਨਾ ਘਬਰਾਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ ਭਈ ਤੁਸੀਂ ਆਪਣੇ ਸੁਆਮੀ ਨੂੰ ਐਉਂ ਆਖਿਓ ਕਿ ਯਹੋਵਾਹ ਏਹ ਆਖਦਾ ਹੈ, ਤੂੰ ਓਹਨਾਂ ਗੱਲਾਂ ਤੋਂ ਜੋ ਤੈਂ ਸੁਣੀਆਂ ਹਨ ਜਿਨ੍ਹਾਂ ਨਾਲ ਅੱਸ਼ੂਰ ਦੇ ਪਾਤਸ਼ਾਹ ਦਿਆਂ ਚਾਕਰਾਂ ਨੇ ਮੇਰੇ ਉੱਤੇ ਕੁਫਰ ਬਕਿਆ ਹੈ ਨਾ ਡਰੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ।