2 Kings 19:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਕਮਾਂਡਰ ਨੂੰ ਪਤਾ ਲੱਗਾ ਕਿ ਅੱਸ਼ੂਰ ਦਾ ਪਾਤਸ਼ਾਹ ਲਾਕੀਸ਼ ਨੂੰ ਛੱਡ ਗਿਆ ਹੈ ਤੇ ਉਸ ਨੇ ਵੇਖਿਆ ਕਿ ਉਸਦਾ ਪਾਤਸ਼ਾਹ ਲਿਬਨਾਹ ਦੇ ਵਿਰੁੱਧ ਯੁੱਧ ਕਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਰਬਸ਼ਾਕੇਹ ਮੁੜ ਗਿਆ ਅਰ ਅੱਸ਼ੂਰ ਦੇ ਪਾਤਸ਼ਾਹ ਨੂੰ ਲਿਬਨਾਹ ਦੇ ਵਿਰੁੱਧ ਜੁੱਧ ਕਰਦਿਆਂ ਪਾਇਆ ਕਿਉਂ ਜੋ ਉਹ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਉੱਠ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।