2 Kings 19:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅੱਸ਼ੂਰ ਦੇ ਪਾਤਸ਼ਾਹ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਬਾਰੇ ਇਹ ਅਫ਼ਵਾਹ ਸੁਣੀ ਜਿਸ ’ਚ ਇਹ ਕਿਹਾ ਗਿਆ, “ਤਿਰਹਾਕਾਹ ਤੇਰੇ ਵਿਰੁੱਧ ਲੜਨ ਲਈ ਆਇਆ ਹੈ।” ਤਾਂ ਅੱਸ਼ੂਰ ਦੇ ਪਾਤਸ਼ਾਹ ਨੇ ਹਿਜ਼ਕੀਯਾਹ ਕੋਲ ਦੁਬਾਰਾ ਸੰਦੇਸ਼ਵਾਹਕ ਭੇਜੇ। ਉਸ ਨੇ ਇਹ ਕੁਝ ਆਖਿਆ:
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਭਈ ਵੇਖ ਉਹ ਤੇਰੇ ਨਾਲ ਲੜਨ ਨੂੰ ਨਿੱਕਲਿਆ ਹੈ ਤਾਂ ਉਹ ਨੇ ਏਹ ਆਖ ਕੇ ਹਿਜ਼ਕੀਯਾਹ ਵੱਲ ਫੇਰ ਹਲਕਾਰੇ ਘੱਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਵੇਖ ਉਹ ਤੇਰੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਆਖ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ।