2 Kings 2:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਲੀਯਾਹ ਅਤੇ ਅਲੀਸ਼ਾ ਦੋਨੋ ਇਕੱਠੇ ਚੱਲਦੇ ਗੱਲਾਂ ਕਰ ਰਹੇ ਸਨ। ਅਚਾਨਕ ਕੁਝ ਘੋੜੇ ਅਤੇ ਰੱਥ ਆਏ ਅਤੇ ਏਲੀਯਾਹ ਨੂੰ ਅਲੀਸ਼ਾ ਤੋਂ ਅਲੱਗ ਕਰ ਗਏ। ਉਹ ਘੋੜੇ ਅਤੇ ਰੱਥ ਅੱਗ ਵਾਂਗ ਸਨ। ਤਦ ਏਲੀਯਾਹ ਇਸ ਵਾਵਰੋਲੇ ਵਿੱਚ ਅਕਾਸ਼ ਨੂੰ ਉੱਠਾਇਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਜਦ ਓਹ ਗੱਲਾਂ ਕਰਦੇ ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ ਜਿਨ੍ਹਾਂ ਨੇ ਉਨ੍ਹਾਂ ਦੋਹਾਂ ਨੂੰ ਵੱਖੋਂ ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ।