2 Kings 2:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਰੀਹੋ ਵਿੱਚ ਨਬੀਆਂ ਦੀ ਟੋਲੀ ਨੇ ਅਲੀਸ਼ਾ ਨੂੰ ਵੇਖਿਆ ਤਾਂ ਉਨ੍ਹਾਂ ਕਿਹਾ, “ਏਲੀਯਾਹ ਦੀ ਆਤਮਾ ਹੁਣ ਅਲੀਸ਼ਾ ਵਿੱਚ ਹੈ।” ਤਾਂ ਉਹ ਅਲੀਸ਼ਾ ਨੂੰ ਮਿਲਣ ਲਈ ਆਏ। ਉਨ੍ਹਾਂ ਅਲੀਸ਼ਾ ਦੇ ਸਾਹਮਣੇ ਸਿਰ ਝੁਕਾਇਆ ਅਤੇ ਉਸ ਨੂੰ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਜਦ ਨਬੀਆਂ ਦੇ ਪੁਤ੍ਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ ਸਾਹਮਣੇ ਸਨ ਉਸ ਨੂੰ ਡਿੱਠਾ ਤਾਂ ਓਹ ਬੋਲੇ, ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ। ਸੋ ਓਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੀਕ ਨਿਉਂ ਕੇ ਉਸ ਨੂੰ ਮੱਥਾ ਟੇਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ।